ਯੂਹੰਨਾ 14:9
ਯੂਹੰਨਾ 14:9 PUNOVBSI
ਯਿਸੂ ਨੇ ਉਹ ਨੂੰ ਆਖਿਆ, ਫ਼ਿਲਿਪੁੱਸ ਐੱਨੇ ਚਿਰ ਤੋਂ ਮੈਂ ਤੁਹਾਡੇ ਨਾਲ ਹਾਂ ਅਰ ਕੀ ਤੈਂ ਮੈਨੂੰ ਨਹੀਂ ਜਾਣਿਆ? ਜਿਨ ਮੈਨੂੰ ਵੇਖਿਆ ਓਨ ਪਿਤਾ ਨੂੰ ਵੇਖਿਆ ਹੈ। ਤੂੰ ਕਿੱਕੂੰ ਆਖਦਾ ਹੈਂ ਭਈ ਸਾਨੂੰ ਪਿਤਾ ਦਾ ਦਰਸ਼ਣ ਕਰਾ?