ਯੂਹੰਨਾ 5:22-23
ਯੂਹੰਨਾ 5:22-23 PUNOVBSI
ਪਿਤਾ ਕਿਸੇ ਦਾ ਨਿਆਉਂ ਨਹੀਂ ਕਰਦਾ ਪਰ ਉਸੇ ਨੇ ਸਾਰਾ ਨਿਆਉਂ ਪੁੱਤ੍ਰ ਵੀ ਨੂੰ ਸੌਂਪ ਦਿੱਤਾ ਹੈ ਇਸ ਲਈ ਜੋ ਸੱਭੋ ਪੁੱਤ੍ਰ ਦਾ ਆਦਰ ਕਰਨ ਜਿਸ ਤਰਾਂ ਪਿਤਾ ਦਾ ਆਦਰ ਕਰਦੇ ਹਨ। ਜਿਹੜਾ ਪੁੱਤ੍ਰ ਦਾ ਆਦਰ ਨਹੀਂ ਕਰਦਾ ਉਹ ਪਿਤਾ ਦਾ ਵੀ ਜਿਨ੍ਹ ਉਸ ਨੂੰ ਘੱਲਿਆ ਸੀ ਆਦਰ ਨਹੀਂ ਕਰਦਾ