ਯੂਹੰਨਾ 6:28-29
ਯੂਹੰਨਾ 6:28-29 PUNOVBSI
ਤਾਂ ਉਨ੍ਹਾਂ ਉਸ ਨੂੰ ਆਖਿਆ ਕਿ ਪਰਮੇਸ਼ੁਰ ਦੇ ਕੰਮ ਕਰਨ ਨੂੰ ਅਸੀਂ ਕੀ ਕਰੀਏ? ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਪਰਮੇਸ਼ੁਰ ਦਾ ਕੰਮ ਇਹ ਹੈ ਕਿ ਜਿਸ ਨੂੰ ਉਨ ਭੇਜਿਆ ਹੈ ਉਸ ਉੱਤੇ ਤੁਸੀਂ ਨਿਹਚਾ ਕਰੋ