ਯੂਹੰਨਾ 7:38-39
ਯੂਹੰਨਾ 7:38-39 PUNOVBSI
ਜੋ ਕੋਈ ਮੇਰੇ ਉੱਤੇ ਨਿਹਚਾ ਕਰਦਾ ਹੈ ਲਿਖਤ ਅਨੁਸਾਰ ਅੰਮ੍ਰਿਤ ਜਲ ਦੀਆਂ ਨਦੀਆਂ ਉਹ ਦੇ ਅੰਦਰੋਂ ਵਗਣਗੀਆਂ! ਪਰ ਉਹ ਨੇ ਇਹ ਗੱਲ ਆਤਮਾ ਦੇ ਵਿਖੇ ਆਖੀ ਜਿਹੜਾ ਉਨ੍ਹਾਂ ਨੂੰ ਪ੍ਰਾਪਤ ਹੋਣਾ ਸੀ ਜਿਨ੍ਹਾਂ ਉਸ ਉੱਤੇ ਨਿਹਚਾ ਕੀਤੀ ਕਿਉਂਕਿ ਆਤਮਾ ਅਜੇ ਦਿੱਤਾ ਨਾ ਗਿਆ ਸੀ ਇਸ ਲਈ ਜੋ ਯਿਸੂ ਦਾ ਤੇਜ ਅਜੇ ਪਰਕਾਸ਼ ਨਹੀਂ ਸੀ ਹੋਇਆ