YouVersion Logo
Search Icon

ਅੱਯੂਬ 2:3

ਅੱਯੂਬ 2:3 PUNOVBSI

ਤਾਂ ਯਹੋਵਾਹ ਨੇ ਸ਼ਤਾਨ ਨੂੰ ਆਖਿਆ, ਕੀ ਤੈਂ ਮੇਰੇ ਦਾਸ ਅੱਯੂਬ ਵੱਲ ਵੀ ਆਪਣੇ ਮਨ ਵਿੱਚ ਗੌਹ ਕੀਤਾ ਕਿਉਂ ਜੋ ਪਿਰਥਵੀ ਵਿੱਚ ਉਹ ਦੇ ਜਿਹਾ ਕੋਈ ਨਹੀਂ। ਉਹ ਖਰਾ ਤੇ ਨੇਕ ਮਨੁੱਖ ਹੈ ਜੋ ਪਰਮੇਸ਼ੁਰ ਤੋਂ ਡਰਦਾ ਅਤੇ ਬੁਰਿਆਈ ਤੋਂ ਦੂਰ ਰਹਿੰਦਾ ਹੈ ਭਾਵੇਂ ਤੈਂ ਮੈਨੂੰ ਚੁਕਿਆ ਕਿ ਮੈਂ ਧਗਾਣੇ ਉਸ ਨੂੰ ਨਾਸ ਕਰਾਂ ਅੱਜ ਤੀਕ ਉਸ ਨੇ ਆਪਣੀ ਖਰਿਆਈ ਨੂੰ ਤਕੜਾ ਕਰਕੇ ਫੜਿਆ ਹੋਇਆ ਹੈ