ਅੱਯੂਬ 28:20-21
ਅੱਯੂਬ 28:20-21 PUNOVBSI
ਬੁੱਧ ਫੇਰ ਕਿੱਥੋਂ ਆਉਂਦੀ ਅਤੇ ਸਮਝ ਦਾ ਥਾਂ ਕਿੱਥੇ ਹੈ? ਉਹ ਤਾਂ ਹਰ ਜੀਵ ਦੀਆਂ ਅੱਖਾਂ ਤੋਂ ਲੁਕੀ ਹੋਈ ਹੈ, ਅਤੇ ਅਕਾਸ਼ ਦਿਆਂ ਪੰਛੀਆਂ ਤੋਂ ਛਿਪੀ ਹੋਈ ਹੈ।