ਲੂਕਾ 3:23-38
ਲੂਕਾ 3:23-38 PUNOVBSI
ਯਿਸੂ ਆਪ ਜਦ ਉਪਦੇਸ਼ ਦੇਣ ਲੱਗਾ ਤਾਂ ਤੀਹਾਂ ਕੁ ਵਰਿਹਾਂ ਦਾ ਸੀ ਅਤੇ ਜਿਵੇਂ ਲੋਕ ਸਮਝਦੇ ਸਨ ਉਹ ਯੂਸੁਫ਼ ਦਾ ਪੁੱਤ੍ਰ ਸੀ ਜਿਹੜਾ ਹੇਲੀ ਦਾ ਸੀ ਉਹ ਮੱਥਾਤ ਦਾ , ਉਹ ਲੇਵੀ ਦਾ, ਉਹ ਮਲਕੀ ਦਾ ,ਉਹ ਯੰਨਾਈ ਦਾ,ਉਹ ਯੂਸੁਫ ਦਾ ਉਹ ਮੱਤਿਥਯਾਹ ਦਾ, ਉਹ ਆਮੋਸ ਦਾ ,ਉਹ ਨਹੂਮ ਦਾ,ਉਹ ਹਸਲੀ ਦਾ, ਉਹ ਨੱਗਈ ਦਾ, ਉਹ ਮਾਹਥ ਦਾ, ਉਹ ਮੱਤਿਥਯਾਹ ਦਾ ,ਉਹ ਸ਼ਿਮਈ ਦਾ, ਉਹ ਯੋਸੇਕ ਦਾ ,ਉਹ ਯਹੂਦਾਹ ਦਾ, ਉਹ ਯੋਹਾਨਾਨ ਦਾ,ਉਹ ਰੇਸਹ ਦਾ,ਉਹ ਜ਼ਰੁੱਬਾਬਲ ਦਾ ,ਉਹ ਸ਼ਅਲਤੀਏਲ ਦਾ, ਉਹ ਨੇਰੀ ਦਾ, ਉਹ ਮਲਕੀ ਦਾ, ਉਹ ਅੱਦੀ ਦਾ, ਉਹ ਕੋਸਾਮ ਦਾ, ਉਹ ਅਲਮੋਦਾਮ ਦਾ, ਉਹ ਏਰ ਦਾ ਉਹ ਯੋਸੇ ਦਾ ,ਉਹ ਅਲੀਅਜ਼ਰ ਦਾ,ਉਹ ਯੋਰਾਮ ਦਾ, ਉਹ ਮੱਤਾਥ ਦਾ,ਉਹ ਲੇਵੀ ਦਾ, ਉਹ ਸਿਮਓਨ ਦਾ, ਉਹ ਯਹੂਦਾਹ ਦਾ, ਉਹ ਯੂਸੁਫ਼ ਦਾ, ਉਹ ਯੋਨਾਨ ਦਾ, ਉਹ ਅਲਯਾਕੀਮ ਦਾ, ਉਹ ਮਲਯੇ ਦਾ ,ਉਹ ਮੇਨਾਨ ਦਾ ,ਉਹ ਮੱਤਥੇ ਦਾ, ਉਹ ਨਾਥਾਨ ਦਾ, ਉਹ ਦਾਊਦ ਦਾ ਉਹ ਯੱਸੀ ਦਾ ,ਉਹ ਓਬੇਦ ਦਾ , ਉਹ ਬੋਅਜ਼ ਦਾ, ਉਹ ਸਲਮੋਨ ਦਾ ,ਉਹ ਨਹਸ਼ੋਨ ਦਾ ਉਹ ਅੰਮੀਨਾਦਾਬ ਦਾ , ਉਹ ਅਰਨੀ ਦਾ, ਉਹ ਹਸਰੋਨ ਦਾ, ਉਹ ਪਰਸ ਦਾ, ਉਹ ਯਹੂਦਾਹ ਦਾ ਉਹ ਯਾਕੂਬ ਦਾ, ਉਹ ਇਸਹਾਕ ਦਾ, ਉਹ ਅਬਰਾਹਾਮ ਦਾ, ਉਹ ਤਾਰਹ ਦਾ, ਉਹ ਨਹੋਰ ਦਾ ਉਹ ਸਰੂਗ ਦਾ, ਉਹ ਰਊ ਦਾ, ਉਹ ਪਲਗ ਦਾ, ਉਹ ਏਬਰ ਦਾ, ਉਹ ਸ਼ਲਹ ਦਾ, ਉਹ ਕੇਨਾਨ ਦਾ, ਉਹ ਅਰਪਕਸ਼ਾਦ ਦਾ, ਉਹ ਸ਼ੇਮ ਦਾ, ਉਹ ਨੂਹ ਦਾ, ਉਹ ਲਾਮਕ ਦਾ, ਉਹ ਮਥੂਸਲਹ ਦਾ, ਉਹ ਹਨੋਕ ਦਾ, ਉਹ ਯਰਦ ਦਾ, ਉਹ ਮਹਲਲੇਲ ਦਾ, ਉਹ ਕੇਨਾਨ ਦਾ, ਉਹ ਅਨੋਸ਼ ਦਾ, ਉਹ ਸੇਥ ਦਾ, ਉਹ ਆਦਮ ਦਾ, ਉਹ ਪਰਮੇਸ਼ੁਰ ਦਾ ਪੁੱਤ੍ਰ ਸੀ।।