ਮੱਤੀ 15:30-31
ਮੱਤੀ 15:30-31 PUNOVBSI
ਅਤੇ ਬਹੁਤ ਟੋਲੀਆਂ, ਲੰਙਿਆਂ, ਅੰਨ੍ਹਿਆਂ, ਗੁੰਗਿਆਂ, ਟੁੰਡਿਆਂ ਅਤੇ ਹੋਰ ਬਥੇਰਿਆਂ ਨੂੰ ਆਪਣੇ ਸੰਗ ਲੈਕੇ ਉਹ ਦੇ ਕੋਲ ਆਈਆਂ ਅਤੇ ਉਨ੍ਹਾਂ ਨੂੰ ਉਹ ਦੇ ਚਰਨਾਂ ਉੱਤੇ ਪਾਇਆ ਅਰ ਉਸ ਨੇ ਉਨ੍ਹਾਂ ਨੂੰ ਚੰਗਾ ਕੀਤਾ ਐਥੋਂ ਤੋੜੀ ਕਿ ਜਾਂ ਲੋਕਾਂ ਨੇ ਵੇਖਿਆ ਜੋ ਗੁੰਗੇ ਬੋਲਦੇ, ਟੁੰਡੇ ਚੰਗੇ ਹੁੰਦੇ ਅਤੇ ਲੰਙੇ ਤੁਰਦੇ ਅਤੇ ਅੰਨ੍ਹੇ ਵੇਖਦੇ ਹਨ ਤਾਂ ਹੈਰਾਨ ਹੋਏ ਅਤੇ ਇਸਰਾਏਲ ਦੇ ਪਰਮੇਸ਼ੁਰ ਦੀ ਵਡਿਆਈ ਕੀਤੀ।।