YouVersion Logo
Search Icon

ਮੱਤੀ 21:21

ਮੱਤੀ 21:21 PUNOVBSI

ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤੁਹਾਨੂੰ ਸੱਤ ਆਖਦਾ ਹਾਂ ਭਈ ਜੇ ਤੁਹਾਨੂੰ ਨਿਹਚਾ ਹੋਵੇ ਅਤੇ ਤੁਸੀਂ ਭਰਮ ਨਾ ਕਰੋ ਤਾਂ ਤੁਸੀਂ ਨਿਰਾ ਇਹੋ ਨਹੀਂ ਕਰੋਗੇ ਜੋ ਹੰਜੀਰ ਦੇ ਬਿਰਛ ਨਾਲ ਹੋਇਆ ਸਗੋਂ ਜੇ ਤੁਸੀਂ ਇਸ ਪਹਾੜ ਨੂੰ ਕਹੋ ਜੋ ਉੱਠ ਅਰ ਸਮੁੰਦਰ ਵਿੱਚ ਜਾ ਪੈ ਤਾਂ ਅਜਿਹਾ ਹੋ ਜਾਵੇਗਾ

Verse Image for ਮੱਤੀ 21:21

ਮੱਤੀ 21:21 - ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤੁਹਾਨੂੰ ਸੱਤ ਆਖਦਾ ਹਾਂ ਭਈ ਜੇ ਤੁਹਾਨੂੰ ਨਿਹਚਾ ਹੋਵੇ ਅਤੇ ਤੁਸੀਂ ਭਰਮ ਨਾ ਕਰੋ ਤਾਂ ਤੁਸੀਂ ਨਿਰਾ ਇਹੋ ਨਹੀਂ ਕਰੋਗੇ ਜੋ ਹੰਜੀਰ ਦੇ ਬਿਰਛ ਨਾਲ ਹੋਇਆ ਸਗੋਂ ਜੇ ਤੁਸੀਂ ਇਸ ਪਹਾੜ ਨੂੰ ਕਹੋ ਜੋ ਉੱਠ ਅਰ ਸਮੁੰਦਰ ਵਿੱਚ ਜਾ ਪੈ ਤਾਂ ਅਜਿਹਾ ਹੋ ਜਾਵੇਗਾ