YouVersion Logo
Search Icon

ਮੱਤੀ 6:19-21

ਮੱਤੀ 6:19-21 PUNOVBSI

ਆਪਣੇ ਲਈ ਧਰਤੀ ਉੱਤੇ ਧਨ ਨਾ ਜੋੜੋ ਜਿੱਥੇ ਕੀੜਾ ਅਤੇ ਜੰਗਾਲ ਵਿਗਾੜਦਾ ਹੈ ਅਰ ਜਿੱਥੇ ਚੋਰ ਸੰਨ੍ਹ ਮਾਰਦੇ ਅਤੇ ਚੁਰਾਉਂਦੇ ਹਨ ਪਰ ਸੁਰਗ ਵਿੱਚ ਆਪਣੇ ਲਈ ਧਨ ਜੋੜੋ ਜਿੱਥੇ ਨਾ ਕੀੜਾ ਨਾ ਜੰਗਾਲ ਵਿਗਾੜਦਾ ਹੈ ਅਰ ਜਿੱਥੇ ਚੋਰ ਨਾ ਸੰਨ੍ਹ ਮਾਰਦੇ ਨਾ ਚੁਰਾਉਂਦੇ ਹਨ ਕਿਉਂਕਿ ਜਿੱਥੇ ਤੇਰਾ ਧਨ ਹੈ ਉੱਥੇ ਤੇਰਾ ਮਨ ਵੀ ਹੋਵੇਗਾ

Verse Images for ਮੱਤੀ 6:19-21

ਮੱਤੀ 6:19-21 - ਆਪਣੇ ਲਈ ਧਰਤੀ ਉੱਤੇ ਧਨ ਨਾ ਜੋੜੋ ਜਿੱਥੇ ਕੀੜਾ ਅਤੇ ਜੰਗਾਲ ਵਿਗਾੜਦਾ ਹੈ ਅਰ ਜਿੱਥੇ ਚੋਰ ਸੰਨ੍ਹ ਮਾਰਦੇ ਅਤੇ ਚੁਰਾਉਂਦੇ ਹਨ ਪਰ ਸੁਰਗ ਵਿੱਚ ਆਪਣੇ ਲਈ ਧਨ ਜੋੜੋ ਜਿੱਥੇ ਨਾ ਕੀੜਾ ਨਾ ਜੰਗਾਲ ਵਿਗਾੜਦਾ ਹੈ ਅਰ ਜਿੱਥੇ ਚੋਰ ਨਾ ਸੰਨ੍ਹ ਮਾਰਦੇ ਨਾ ਚੁਰਾਉਂਦੇ ਹਨ ਕਿਉਂਕਿ ਜਿੱਥੇ ਤੇਰਾ ਧਨ ਹੈ ਉੱਥੇ ਤੇਰਾ ਮਨ ਵੀ ਹੋਵੇਗਾਮੱਤੀ 6:19-21 - ਆਪਣੇ ਲਈ ਧਰਤੀ ਉੱਤੇ ਧਨ ਨਾ ਜੋੜੋ ਜਿੱਥੇ ਕੀੜਾ ਅਤੇ ਜੰਗਾਲ ਵਿਗਾੜਦਾ ਹੈ ਅਰ ਜਿੱਥੇ ਚੋਰ ਸੰਨ੍ਹ ਮਾਰਦੇ ਅਤੇ ਚੁਰਾਉਂਦੇ ਹਨ ਪਰ ਸੁਰਗ ਵਿੱਚ ਆਪਣੇ ਲਈ ਧਨ ਜੋੜੋ ਜਿੱਥੇ ਨਾ ਕੀੜਾ ਨਾ ਜੰਗਾਲ ਵਿਗਾੜਦਾ ਹੈ ਅਰ ਜਿੱਥੇ ਚੋਰ ਨਾ ਸੰਨ੍ਹ ਮਾਰਦੇ ਨਾ ਚੁਰਾਉਂਦੇ ਹਨ ਕਿਉਂਕਿ ਜਿੱਥੇ ਤੇਰਾ ਧਨ ਹੈ ਉੱਥੇ ਤੇਰਾ ਮਨ ਵੀ ਹੋਵੇਗਾਮੱਤੀ 6:19-21 - ਆਪਣੇ ਲਈ ਧਰਤੀ ਉੱਤੇ ਧਨ ਨਾ ਜੋੜੋ ਜਿੱਥੇ ਕੀੜਾ ਅਤੇ ਜੰਗਾਲ ਵਿਗਾੜਦਾ ਹੈ ਅਰ ਜਿੱਥੇ ਚੋਰ ਸੰਨ੍ਹ ਮਾਰਦੇ ਅਤੇ ਚੁਰਾਉਂਦੇ ਹਨ ਪਰ ਸੁਰਗ ਵਿੱਚ ਆਪਣੇ ਲਈ ਧਨ ਜੋੜੋ ਜਿੱਥੇ ਨਾ ਕੀੜਾ ਨਾ ਜੰਗਾਲ ਵਿਗਾੜਦਾ ਹੈ ਅਰ ਜਿੱਥੇ ਚੋਰ ਨਾ ਸੰਨ੍ਹ ਮਾਰਦੇ ਨਾ ਚੁਰਾਉਂਦੇ ਹਨ ਕਿਉਂਕਿ ਜਿੱਥੇ ਤੇਰਾ ਧਨ ਹੈ ਉੱਥੇ ਤੇਰਾ ਮਨ ਵੀ ਹੋਵੇਗਾ

Free Reading Plans and Devotionals related to ਮੱਤੀ 6:19-21