ਮੱਤੀ 7:13-14
ਮੱਤੀ 7:13-14 PUNOVBSI
ਭੀੜੇ ਫਾਟਕ ਤੋਂ ਵੜੋ ਕਿਉਂ ਜੋ ਮੋਕਲਾ ਹੈ ਉਹ ਫਾਟਕ ਅਤੇ ਖੁਲ੍ਹਾ ਹੈ ਉਹ ਰਾਹ ਜਿਹੜਾ ਨਾਸ ਨੂੰ ਜਾਂਦਾ ਹੈ ਅਰ ਬਹੁਤੇ ਹਨ ਜਿਹੜੇ ਉਸ ਤੋਂ ਜਾਂਦੇ ਹਨ ਅਤੇ ਭੀੜਾ ਹੈ ਉਹ ਫਾਟਕ ਅਤੇ ਸੌੜਾ ਹੈ ਉਹ ਰਾਹ ਜਿਹੜਾ ਜੀਉਣ ਨੂੰ ਜਾਂਦਾ ਹੈ ਅਤੇ ਜੋ ਉਸ ਨੂੰ ਲੱਭਦੇ ਹਨ ਸੋ ਵਿਰਲੇ ਹਨ।।