YouVersion Logo
Search Icon

ਮੀਕਾਹ 4:3

ਮੀਕਾਹ 4:3 PUNOVBSI

ਉਹ ਬਹੁਤੀਆਂ ਉੱਮਤਾਂ ਵਿੱਚ ਨਿਆਉਂ ਕਰੇਗਾ, ਅਤੇ ਤਕੜੀਆਂ ਦੁਰੇਡੀਆਂ ਕੌਮਾਂ ਦਾ ਫ਼ੈਸਲਾ ਕਰੇਗਾ, ਉਹ ਆਪਣੀਆਂ ਤਲਵਾਰਾਂ ਨੂੰ ਕੁੱਟ ਕੇ ਫਾਲੇ ਬਣਾਉਣਗੇ, ਅਤੇ ਆਪਣੇ ਬਰਛਿਆਂ ਨੂੰ ਦਾਤ। ਕੌਮ ਕੌਮ ਉੱਤੇ ਤਲਵਾਰ ਨਹੀਂ ਚੁੱਕੇਗੀ, ਅਤੇ ਓਹ ਲੜਾਈ ਫੇਰ ਕਦੀ ਨਾ ਸਿੱਖਣਗੇ।

Free Reading Plans and Devotionals related to ਮੀਕਾਹ 4:3