YouVersion Logo
Search Icon

ਨਹਮਯਾਹ 2:17-18

ਨਹਮਯਾਹ 2:17-18 PUNOVBSI

ਤਦ ਮੈਂ ਉਨ੍ਹਾਂ ਨੂੰ ਆਖਿਆ, ਤੁਸੀਂ ਉਸ ਦੁਰਦਸ਼ਾ ਨੂੰ ਵੇਖਦੇ ਹੋ ਜਿਹ ਦੇ ਵਿੱਚ ਅਸੀਂ ਹਾਂ ਕਿ ਯਰੂਸ਼ਲਮ ਉੱਜੜ ਗਿਆ ਹੈ ਅਤੇ ਉਹ ਦੇ ਫਾਟਕ ਅੱਗ ਨਾਲ ਸੜ ਗਏ ਹਨ। ਆਓ, ਅਸੀਂ ਯਰੂਸ਼ਲਮ ਦੀ ਕੰਧ ਬਣਾਈਏ ਭਈ ਅੱਗੇ ਨੂੰ ਅਸੀਂ ਬੋਲੀ ਵਿੱਚ ਨਾ ਆਈਏ ਤਦ ਮੈਂ ਉਨ੍ਹਾਂ ਨੂੰ ਦੱਸਿਆ ਕਿ ਮੇਰੇ ਪਰਮੇਸ਼ੁਰ ਦਾ ਹੱਥ ਕਿਸ ਤਰਾਂ ਮੇਰੇ ਉੱਤੇ ਨੇਕੀ ਲਈ ਸੀ ਅਤੇ ਪਾਤਸ਼ਾਹ ਦੀਆਂ ਗੱਲਾਂ ਜਿਹੜੀਆਂ ਉਸ ਮੈਨੂੰ ਆਖੀਆਂ ਸਨ, ਤਾਂ ਉਨ੍ਹਾਂ ਆਖਿਆ, ਆਓ, ਅਸੀਂ ਉਠੀਏ ਤੇ ਬਣਾਈਏ ਤਾਂ ਉਨ੍ਹਾਂ ਨੇ ਏਸ ਨੇਕ ਕੰਮ ਲਈ ਆਪਣੇ ਹੱਥਾਂ ਨੂੰ ਤਕੜਿਆਂ ਕੀਤਾ।।

Free Reading Plans and Devotionals related to ਨਹਮਯਾਹ 2:17-18