ਫ਼ਿਲਿੱਪੀਆਂ ਨੂੰ 4:6-7
ਫ਼ਿਲਿੱਪੀਆਂ ਨੂੰ 4:6-7 PUNOVBSI
ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ ਅਤੇ ਪਰਮੇਸ਼ੁਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡਿਆਂ ਮਨਾਂ ਅਤੇ ਸੋਚਾਂ ਦੀ ਰਾਖੀ ਕਰੇਗੀ।।