ਕਹਾਉਤਾਂ 2:16-17
ਕਹਾਉਤਾਂ 2:16-17 PUNOVBSI
ਤਾਂ ਜੋ ਓਹ ਤੈਨੂੰ ਪਰਾਈ ਤੀਵੀਂ ਤੋਂ ਛੁਡਾਉਣ, ਉਸ ਓਪਰੀ ਤੀਵੀਂ ਤੋਂ ਜਿਹੜੀ ਚਿਕਣੀਆਂ ਚੋਪੜੀਆਂ ਗੱਲਾਂ ਕਰਦੀ ਹੈ, ਜਿਹ ਨੇ ਆਪਣੇ ਜੁਆਨੀ ਦੇ ਸਾਥੀ ਨੂੰ ਛੱਡ ਦਿੱਤਾ, ਅਤੇ ਆਪਣੇ ਪਰਮੇਸ਼ੁਰ ਦੇ ਨੇਮ ਨੂੰ ਵਿਸਾਰ ਛੱਡਿਆ ਹੈ