ਕਹਾਉਤਾਂ 2:7-8
ਕਹਾਉਤਾਂ 2:7-8 PUNOVBSI
ਸਚਿਆਰਾਂ ਲਈ ਉਹ ਦਨਾਈ ਰੱਖ ਛੱਡਦਾ ਹੈ, ਜਿਹੜੇ ਖਰਿਆਈ ਨਾਲ ਚੱਲਦੇ ਹਨ ਉਨ੍ਹਾਂ ਲਈ ਉਹ ਢਾਲ ਹੈ, ਤਾਂ ਜੋ ਉਹ ਨਿਆਉਂ ਦੇ ਰਾਹਾਂ ਦੀ ਰਾਖੀ ਕਰੇ, ਅਤੇ ਆਪਣੇ ਭਗਤਾਂ ਦੇ ਰਾਹਾਂ ਦੀ ਰੱਛਿਆ ਕਰੇ।