YouVersion Logo
Search Icon

ਕਹਾਉਤਾਂ 20:19

ਕਹਾਉਤਾਂ 20:19 PUNOVBSI

ਜਿਹੜਾ ਚੁਗਲੀ ਖਾਂਦਾ ਫਿਰਦਾ ਹੈ ਉਹ ਭੇਤਾਂ ਨੂੰ ਪਰਗਟ ਕਰਦਾ ਹੈ, ਇਸ ਲਈ ਜਿਹ ਦੇ ਬੁੱਲ੍ਹ ਹੋਛੇ ਹਨ ਤੂੰ ਉਹ ਦਾ ਸੰਗ ਨਾ ਕਰੀਂ।