ਕਹਾਉਤਾਂ 22:22-23
ਕਹਾਉਤਾਂ 22:22-23 PUNOVBSI
ਮਸਕੀਨ ਨੂੰ ਨਾ ਲੁੱਟ ਕਿਉਂ ਜੋ ਉਹ ਗਰੀਬ ਹੈ, ਅਤੇ ਨਾ ਦੁਖੀਏ ਉੱਤੇ ਫਾਟਕ ਵਿੱਚ ਅਨ੍ਹੇਰ ਕਰ, ਕਿਉਂ ਜੋ ਯਹੋਵਾਹ ਉਨ੍ਹਾਂ ਦਾ ਮੁਕਦਮਾ ਲੜੇਗਾ, ਅਤੇ ਓਹਨਾਂ ਦੇ ਲੁੱਟਣ ਵਾਲਿਆਂ ਦੀ ਜਾਨ ਨੂੰ ਲੁੱਟੇਗਾ।