ਕਹਾਉਤਾਂ 25:21-22
ਕਹਾਉਤਾਂ 25:21-22 PUNOVBSI
ਜੇ ਤੇਰਾ ਵੈਰੀ ਭੁੱਖਾ ਹੋਵੇ ਤਾਂ ਉਹ ਨੂੰ ਰੋਟੀ ਖੁਆ, ਅਤੇ ਤਿਹਾਇਆ ਹੋਵੇ ਤਾਂ ਉਹ ਨੂੰ ਪਾਣੀ ਪਿਆ, ਕਿਉਂ ਜੋ ਤੂੰ ਉਹ ਦੇ ਸਿਰ ਉੱਤੇ ਅੰਗਿਆਰਿਆਂ ਦਾ ਢੇਰ ਲਾਵੇਂਗਾ, ਅਤੇ ਯਹੋਵਾਹ ਤੈਨੂੰ ਫਲ ਦੇਵੇਗਾ।