YouVersion Logo
Search Icon

ਕਹਾਉਤਾਂ 3:13-15

ਕਹਾਉਤਾਂ 3:13-15 PUNOVBSI

ਧੰਨ ਹੈ ਉਹ ਆਦਮੀ ਜਿਹ ਨੂੰ ਬੁੱਧ ਲੱਭਦੀ ਹੈ, ਅਤੇ ਉਹ ਪੁਰਸ਼ ਜਿਹ ਨੂੰ ਸਮਝ ਪ੍ਰਾਪਤ ਹੁੰਦੀ ਹੈ, ਕਿਉਂ ਜੋ ਉਹ ਦੀ ਪ੍ਰਾਪਤੀ ਚਾਂਦੀ ਦੀ ਪ੍ਰਾਪਤੀ ਨਾਲੋਂ, ਅਤੇ ਉਹ ਦਾ ਲਾਭ ਚੋਖੇ ਸੋਨੇ ਨਾਲੋਂ ਚੰਗਾ ਹੈ। ਉਹ ਤਾਂ ਲਾਲਾਂ ਨਾਲੋਂ ਵੀ ਅਣਮੁੱਲ ਹੈ, ਅਤੇ ਜਿੰਨੀਆਂ ਵਸਤਾਂ ਦੀ ਤੈਨੂੰ ਲੋਚ ਹੈ ਓਹਨਾਂ ਵਿੱਚੋਂ ਕੋਈ ਵੀ ਉਹ ਦੇ ਤੁੱਲ ਨਹੀਂ।