ਕਹਾਉਤਾਂ 31:25-26
ਕਹਾਉਤਾਂ 31:25-26 PUNOVBSI
ਬਲ ਅਤੇ ਮਾਣ ਉਹ ਦਾ ਲਿਬਾਸ ਹੈ, ਅਤੇ ਆਉਣ ਵਾਲੇ ਦਿਨਾਂ ਉੱਤੇ ਹੱਸਦੀ ਹੈ। ਉਹ ਬੁੱਧ ਨਾਲ ਆਪਣਾ ਮੁੱਖ ਖੋਲ੍ਹਦੀ ਹੈ, ਅਤੇ ਉਹ ਦੀ ਰਸਨਾ ਉੱਤੇ ਦਯਾ ਦੀ ਸਿੱਖਿਆ ਹੈ।