YouVersion Logo
Search Icon

ਕਹਾਉਤਾਂ 4:18-19

ਕਹਾਉਤਾਂ 4:18-19 PUNOVBSI

ਪਰ ਧਰਮੀਆਂ ਦਾ ਰਾਹ ਫ਼ਜਰ ਦੇ ਚਾਨਣ ਵਰਗਾ ਹੈ, ਜਿਹ ਦਾ ਚਾਨਣ ਪੂਰੇ ਦਿਨ ਤਾਈਂ ਵੱਧਦਾ ਜਾਂਦਾ ਹੈ। ਦੁਸ਼ਟਾਂ ਦਾ ਰਾਹ ਅਨ੍ਹੇਰੇ ਘੁੱਪ ਵਰਗਾ ਹੈ, ਓਹ ਜਾਣਦੇ ਵੀ ਨਹੀਂ ਭਈ ਓਹਨਾਂ ਨੂੰ ਕਿਸ ਤੋਂ ਠੋਕਰ ਲੱਗਦੀ ਹੈ।।