ਕਹਾਉਤਾਂ 6:10-11
ਕਹਾਉਤਾਂ 6:10-11 PUNOVBSI
ਰਤੀ ਕੁ ਨੀਂਦ, ਰਤੀ ਕੁ ਊਂਘ, ਰਤੀ ਕੁ ਹੱਥ ਇਕੱਠੇ ਕਰ ਕੇ ਲੰਮਾ ਪੈਣਾ, - ਏਸੇ ਤਰਾਂ ਗਰੀਬੀ ਧਾੜਵੀ ਵਾਂਙੁ, ਅਤੇ ਤੰਗੀ ਸ਼ਸਤ੍ਰ ਧਾਰੀ ਵਾਂਙੁ ਤੇਰੇ ਉੱਤੇ ਆ ਪਵੇਗੀ!