ਕਹਾਉਤਾਂ 6:20-21
ਕਹਾਉਤਾਂ 6:20-21 PUNOVBSI
ਹੇ ਮੇਰੇ ਪੁੱਤ੍ਰ, ਤੂੰ ਆਪਣੇ ਪਿਤਾ ਦੀ ਆਗਿਆ ਮੰਨ, ਅਤੇ ਆਪਣੀ ਮਾਤਾ ਦੀ ਤਾਲੀਮ ਨੂੰ ਨਾ ਛੱਡ। ਓਹਨਾਂ ਨੂੰ ਸਦਾ ਆਪਣੇ ਮਨ ਉੱਤੇ ਬੰਨ੍ਹੀ ਰੱਖੀ, ਅਤੇ ਓਹਨਾਂ ਨੂੰ ਆਪਣੇ ਗਲ ਉੱਤੇ ਲਪੇਟ ਛੱਡ।