ਜ਼ਬੂਰਾਂ ਦੀ ਪੋਥੀ 1:1-2
ਜ਼ਬੂਰਾਂ ਦੀ ਪੋਥੀ 1:1-2 PUNOVBSI
ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਮੱਤ ਉੱਤੇ ਨਹੀਂ ਚੱਲਦਾ, ਨਾ ਪਾਪੀਆਂ ਦੇ ਰਾਹ ਵਿੱਚ ਖੜਾ ਰਹਿੰਦਾ, ਅਤੇ ਨਾ ਮਖ਼ੋਲੀਆਂ ਦੀ ਜੁੰਡੀ ਵਿੱਚ ਬਹਿੰਦਾ ਹੈ। ਪਰ ਉਹ ਯਹੋਵਾਹ ਦੀ ਬਿਵਸਥਾ ਵਿੱਚ ਮਗਨ ਰਹਿੰਦਾ, ਅਤੇ ਦਿਨ ਰਾਤ ਉਸ ਦੀ ਬਿਵਸਥਾ ਉੱਤੇ ਧਿਆਨ ਕਰਦਾ ਹੈ।









