ਜ਼ਬੂਰਾਂ ਦੀ ਪੋਥੀ 2:11-12
ਜ਼ਬੂਰਾਂ ਦੀ ਪੋਥੀ 2:11-12 PUNOVBSI
ਭੈ ਨਾਲ ਯਹੋਵਾਹ ਦੀ ਸੇਵਾ ਕਰੋ ਅਤੇ ਕੰਬਦੇ ਕੰਬਦੇ ਖੁਸ਼ੀ ਮਨਾਓ, ਪੁੱਤ੍ਰ ਨੂੰ ਚੁੰਮੋ ਮਤੇ ਉਹ ਕ੍ਰੋਧ ਵਿੱਚ ਆਵੇ, ਅਤੇ ਤੁਸੀਂ ਰਾਹ ਵਿੱਚ ਹੀ ਨਾਸ ਹੋ ਜਾਓ, ਕਿਉਂ ਜੋ ਉਸ ਦਾ ਕ੍ਰੋਧ ਝੱਟ ਭੜਕ ਉੱਠੇਗਾ। ਧੰਨ ਹਨ ਓਹ ਜਿਹੜੇ ਉਸ ਵਿੱਚ ਪਨਾਹ ਲੈਂਦੇ ਹਨ।।