ਜ਼ਬੂਰਾਂ ਦੀ ਪੋਥੀ 3:4-5
ਜ਼ਬੂਰਾਂ ਦੀ ਪੋਥੀ 3:4-5 PUNOVBSI
ਮੈਂ ਆਪਣੀ ਅਵਾਜ਼ ਨਾਲ ਯਹੋਵਾਹ ਨੂੰ ਪੁਕਾਰਦਾ ਹਾਂ, ਉਹ ਆਪਣੇ ਪਵਿੱਤਰ ਪਹਾੜੋਂ ਮੈਨੂੰ ਉੱਤਰ ਦਿੰਦਾ ਹੈ।। ਸਲਹ।। ਮੈਂ ਲੰਮਾ ਪੈ ਗਿਆ ਤੇ ਸੌਂ ਗਿਆ, ਮੈਂ ਜਾਗ ਉੱਠਿਆ, ਕਿਉਂ ਜੋ ਯਹੋਵਾਹ ਮੈਨੂੰ ਸੰਭਾਲਦਾ ਹੈ।