ਜ਼ਬੂਰਾਂ ਦੀ ਪੋਥੀ 51:1-2
ਜ਼ਬੂਰਾਂ ਦੀ ਪੋਥੀ 51:1-2 PUNOVBSI
ਹੇ ਪਰਮੇਸ਼ੁਰ, ਆਪਣੀ ਕਿਰਪਾ ਦੇ ਅਨੁਸਾਰ ਮੇਰੇ ਉੱਤੇ ਦਯਾ ਕਰ, ਆਪਣੀਆਂ ਰਹਮਤਾਂ ਦੀ ਰੇਲ ਪੇਲ ਅਨੁਸਾਰ ਮੇਰੇ ਅਪਰਾਧ ਮਿਟਾ ਦੇਹ! ਮੇਰੀ ਬਦੀ ਤੋਂ ਮੈਨੂੰ ਚੰਗੀ ਤਰਾਂ ਧੋ, ਅਤੇ ਮੇਰੇ ਪਾਪ ਤੋਂ ਮੈਨੂੰ ਸ਼ੁੱਧ ਕਰ