ਜ਼ਬੂਰਾਂ ਦੀ ਪੋਥੀ 9:8-9
ਜ਼ਬੂਰਾਂ ਦੀ ਪੋਥੀ 9:8-9 PUNOVBSI
ਅਤੇ ਉਹ ਧਰਮ ਨਾਲ ਜਗਤ ਦਾ ਨਿਆਉਂ ਕਰੇਗਾ, ਉਹ ਸਚਿਆਈ ਨਾਲ ਉੱਮਤਾਂ ਦਾ ਫ਼ੈਸਲਾ ਕਰੇਗਾ, ਅਤੇ ਯਹੋਵਾਹ ਸਤਾਏ ਹੋਏ ਦੇ ਲਈ ਇੱਕ ਉੱਚਾ ਗੜ੍ਹ ਹੋਵੇਗਾ, ਹਾਂ, ਬਿਪਤਾਂ ਦੇ ਸਮੇ ਦੇ ਲਈ ਇੱਕ ਉੱਚਾ ਗੜ੍ਹ।