ਪਰਕਾਸ਼ ਦੀ ਪੋਥੀ 1:7
ਪਰਕਾਸ਼ ਦੀ ਪੋਥੀ 1:7 PUNOVBSI
ਵੇਖੋ, ਉਹ ਬੱਦਲਾਂ ਦੇ ਨਾਲ ਆਉਂਦਾ ਹੈ ਅਤੇ ਹਰੇਕ ਅੱਖ ਉਸ ਨੂੰ ਵੇਖੇਗੀ, ਨਾਲੇ ਜਿਨ੍ਹਾਂ ਉਸ ਨੂੰ ਵਿੰਨ੍ਹਿਆ ਸੀ ਓਹ ਵੀ ਵੇਖਣਗੇ, ਅਤੇ ਧਰਤੀ ਦੀਆ ਸਾਰੀਆਂ ਕੌਮਾਂ ਉਸ ਦੇ ਲਈ ਪਿੱਟਣਗੀਆਂ । ਹਾਂ !।। ਆਮੀਨ।।