ਪਰਕਾਸ਼ ਦੀ ਪੋਥੀ 20:11-12
ਪਰਕਾਸ਼ ਦੀ ਪੋਥੀ 20:11-12 PUNOVBSI
ਫੇਰ ਮੈਂ ਇੱਕ ਵੱਡਾ ਅਤੇ ਚਿੱਟਾ ਸਿੰਘਾਸਣ ਅਤੇ ਉਹ ਨੂੰ ਜਿਹੜਾ ਓਸ ਉੱਤੇ ਬਿਰਾਜਮਾਨ ਸੀ ਵੇਖਿਆ ਜਿਹ ਦੇ ਸਾਹਮਣਿਓਂ ਧਰਤੀ ਅਤੇ ਅਕਾਸ਼ ਨੱਸ ਗਏ ਅਤੇ ਓਹਨਾਂ ਦੇ ਲਈ ਕੋਈ ਥਾਂ ਨਾ ਮਿਲਿਆ ਅਤੇ ਮੈਂ ਮੁਰਦਿਆਂ ਨੂੰ ਕੀ ਵੱਡੇ ਕੀ ਛੋਟੇ ਸਿੰਘਾਸਣ ਦੇ ਅੱਗੇ ਖਲੋਤਿਆਂ ਵੇਖਿਆ, ਅਤੇ ਪੋਥੀਆਂ ਖੋਲ੍ਹੀਆਂ ਗਈਆਂ ਅਤੇ ਇੱਕ ਹੋਰ ਪੋਥੀ ਜਿਹੜੀ ਜੀਵਨ ਦੀ ਪੋਥੀ ਹੈ ਖੋਲ੍ਹੀ ਗਈ ਅਤੇ ਮੁਰਦਿਆਂ ਦਾ ਨਿਆਉਂ ਪੋਥੀਆਂ ਵਿੱਚ ਲਿਖਿਆ ਹੋਈਆਂ ਗੱਲਾਂ ਤੋਂ ਉਨ੍ਹਾਂ ਦੀਆਂ ਕਰਨੀਆਂ ਦੇ ਅਨੁਸਾਰ ਕੀਤਾ ਗਿਆ