ਪਰਕਾਸ਼ ਦੀ ਪੋਥੀ 20:14-15
ਪਰਕਾਸ਼ ਦੀ ਪੋਥੀ 20:14-15 PUNOVBSI
ਤਾਂ ਕਾਲ ਅਤੇ ਪਤਾਲ ਅੱਗ ਦੀ ਝੀਲ ਵਿੱਚ ਸੁੱਟੇ ਗਏ। ਇਹ ਦੂਈ ਮੌਤ ਹੈ ਅਰਥਾਤ ਅੱਗ ਦੀ ਝੀਲ ਅਤੇ ਜੇ ਕੋਈ ਜੀਵਨ ਦੀ ਪੋਥੀ ਵਿੱਚ ਲਿਖਿਆ ਹੋਇਆ ਨਾ ਲੱਭਾ ਤਾਂ ਉਹ ਅੱਗ ਦੀ ਝੀਲ ਵਿੱਚ ਸੁੱਟਿਆ ਗਿਆ ।