ਪਰਕਾਸ਼ ਦੀ ਪੋਥੀ 4:1
ਪਰਕਾਸ਼ ਦੀ ਪੋਥੀ 4:1 PUNOVBSI
ਇਹ ਤੇ ਪਿੱਛੋਂ ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਅਕਾਸ਼ ਵਿੱਚ ਇੱਕ ਬੂਹਾ ਖੁਲ੍ਹਿਆ ਹੋਇਆ ਹੈ ਅਤੇ ਪਹਿਲੀ ਅਵਾਜ਼ ਜੋ ਮੈਂ ਸੁਣੀ ਸੋ ਤੁਰ੍ਹੀ ਜਿਹੀ ਮੇਰੇ ਨਾਲ ਗੱਲ ਕਰਦੀ ਸੀ ਭਈ ਐਧਰ ਉਤਾਹਾਂ ਨੂੰ ਆ ਜਾਹ ਅਤੇ ਜੋ ਕੁਝ ਇਹ ਦੇ ਮਗਰੋਂ ਹੋਣ ਵਾਲਾ ਹੈ ਉਹ ਮੈਂ ਤੈਨੂੰ ਵਿਖਾਵਾਂ
![[Revelation] At The Throne ਪਰਕਾਸ਼ ਦੀ ਪੋਥੀ 4:1 ਪਵਿੱਤਰ ਬਾਈਬਲ O.V. Bible (BSI)](/_next/image?url=https%3A%2F%2Fimageproxy.youversionapi.com%2Fhttps%3A%2F%2Fs3.amazonaws.com%2Fyvplans%2F27004%2F1440x810.jpg&w=3840&q=75)




