YouVersion Logo
Search Icon

ਰੋਮੀਆਂ ਨੂੰ 3:25-26

ਰੋਮੀਆਂ ਨੂੰ 3:25-26 PUNOVBSI

ਜਿਹ ਨੂੰ ਪਰਮੇਸ਼ੁਰ ਨੇ ਉਹ ਦੇ ਲਹੂ ਉੱਤੇ ਨਿਹਚਾ ਕਰਨ ਨਾਲ ਪ੍ਰਾਸਚਿੱਤ ਠਹਿਰਾਇਆ ਤਾਂ ਜੋ ਪਰਮੇਸ਼ੁਰ ਆਪਣੇ ਧਰਮ ਨੂੰ ਪਰਗਟ ਕਰੇ ਇਸ ਲਈ ਜੋ ਉਹ ਨੇ ਆਪਣੀ ਖਿਮਾ ਨਾਲ ਪਿੱਛਲੇ ਸਮੇਂ ਦੇ ਕੀਤੇ ਹੋਏ ਪਾਪਾਂ ਤੋਂ ਅੱਖੀਆਂ ਫੇਰ ਲਈਆਂ ਹਾਂ, ਇਸ ਵਰਤਮਾਨ ਸਮੇਂ ਵਿੱਚ ਭੀ ਆਪਣੇ ਧਰਮ ਨੂੰ ਪਰਗਟ ਕਰੇ ਤਾਂ ਜੋ ਉਹ ਆਪ ਧਰਮੀ ਰਹੇ ਅਤੇ ਨਾਲੇ ਉਹ ਨੂੰ ਧਰਮੀ ਠਹਿਰਾਵੇ ਜਿਹੜਾ ਯਿਸੂ ਉੱਤੇ ਨਿਹਚਾ ਕਰੇ।।

Verse Image for ਰੋਮੀਆਂ ਨੂੰ 3:25-26

ਰੋਮੀਆਂ ਨੂੰ 3:25-26 - ਜਿਹ ਨੂੰ ਪਰਮੇਸ਼ੁਰ ਨੇ ਉਹ ਦੇ ਲਹੂ ਉੱਤੇ ਨਿਹਚਾ ਕਰਨ ਨਾਲ ਪ੍ਰਾਸਚਿੱਤ ਠਹਿਰਾਇਆ ਤਾਂ ਜੋ ਪਰਮੇਸ਼ੁਰ ਆਪਣੇ ਧਰਮ ਨੂੰ ਪਰਗਟ ਕਰੇ ਇਸ ਲਈ ਜੋ ਉਹ ਨੇ ਆਪਣੀ ਖਿਮਾ ਨਾਲ ਪਿੱਛਲੇ ਸਮੇਂ ਦੇ ਕੀਤੇ ਹੋਏ ਪਾਪਾਂ ਤੋਂ ਅੱਖੀਆਂ ਫੇਰ ਲਈਆਂ ਹਾਂ, ਇਸ ਵਰਤਮਾਨ ਸਮੇਂ ਵਿੱਚ ਭੀ ਆਪਣੇ ਧਰਮ ਨੂੰ ਪਰਗਟ ਕਰੇ ਤਾਂ ਜੋ ਉਹ ਆਪ ਧਰਮੀ ਰਹੇ ਅਤੇ ਨਾਲੇ ਉਹ ਨੂੰ ਧਰਮੀ ਠਹਿਰਾਵੇ ਜਿਹੜਾ ਯਿਸੂ ਉੱਤੇ ਨਿਹਚਾ ਕਰੇ।।

Free Reading Plans and Devotionals related to ਰੋਮੀਆਂ ਨੂੰ 3:25-26