ਰੋਮੀਆਂ ਨੂੰ 5:8-9
ਰੋਮੀਆਂ ਨੂੰ 5:8-9 PUNOVBSI
ਪਰੰਤੂ ਪਰਮੇਸ਼ੁਰ ਆਪਣਾ ਪ੍ਰੇਮ ਸਾਡੇ ਉੱਤੇ ਇਉਂ ਪਰਗਟ ਕਰਦਾ ਹੈ ਭਈ ਜਾਂ ਅਸੀਂ ਅਜੇ ਪਾਪੀ ਹੀ ਸਾਂ ਤਾਂ ਮਸੀਹ ਸਾਡੇ ਲਈ ਮੋਇਆ ਸੋ ਜਦੋਂ ਅਸੀਂ ਹੁਣ ਉਹ ਦੇ ਲਹੂ ਨਾਲ ਧਰਮੀ ਠਹਿਰਾਏ ਗਏ ਤਾਂ ਇਸ ਨਾਲੋਂ ਬਹੁਤ ਵਧ ਕੇ ਅਸੀਂ ਉਹ ਦੇ ਰਾਹੀਂ ਉਸ ਕ੍ਰੋਧ ਤੋਂ ਬਚ ਜਾਵਾਂਗੇ