YouVersion Logo
Search Icon

ਰੋਮੀਆਂ ਨੂੰ 7:21-22

ਰੋਮੀਆਂ ਨੂੰ 7:21-22 PUNOVBSI

ਸੋ ਮੈਂ ਇਹ ਕਾਨੂਨ ਵੇਖਦਾ ਹਾਂ ਭਈ ਜਦ ਮੈਂ ਭਲਿਆਈ ਕਰਨਾ ਚਾਹੁੰਦਾ ਹਾਂ ਤਦੋਂ ਬੁਰਿਆਈ ਹਾਜ਼ਰ ਹੁੰਦੀ ਹੈ ਮੈਂ ਤਾਂ ਅੰਦਰਲੇ ਪੁਰਸ਼ ਅਨੁਸਾਰ ਪਰਮੇਸ਼ੁਰ ਦੇ ਕਾਨੂਨ ਵਿੱਚ ਅਨੰਦ ਹੁੰਦਾ ਹਾਂ