ਰੋਮੀਆਂ ਨੂੰ 8:16-17
ਰੋਮੀਆਂ ਨੂੰ 8:16-17 PUNOVBSI
ਉਹ ਆਤਮਾ ਆਪ ਸਾਡੇ ਆਤਮਾ ਦੇ ਨਾਲ ਸਾਖੀ ਦਿੰਦਾ ਹੈ ਭਈ ਅਸੀਂ ਪਰਮੇਸ਼ੁਰ ਦੇ ਬਾਲਕ ਹਾਂ ਅਤੇ ਜੇ ਬਾਲਕ ਹਾਂ ਤਾਂ ਅਧਕਾਰੀ ਵੀ ਹਾਂ, ਪਰਮੇਸ਼ੁਰ ਦੇ ਅਧਕਾਰੀ ਅਤੇ ਮਸੀਹ ਦੇ ਨਾਲ ਸਾਂਝੇ ਅਧਕਾਰੀ ਪਰ ਤਦੇ ਜੇ ਅਸੀਂ ਉਹ ਦੇ ਨਾਲ ਦੁਖ ਝੱਲੀਏ ਭਈ ਉਹ ਦੇ ਨਾਲ ਅਸੀਂ ਵਡਿਆਏ ਜਾਈਏ।।





