ਰੋਮੀਆਂ ਨੂੰ 8:37-39
ਰੋਮੀਆਂ ਨੂੰ 8:37-39 PUNOVBSI
ਸਗੋਂ ਇਨ੍ਹਾਂ ਸਭਨਾਂ ਗੱਲਾਂ ਵਿੱਚ ਉਹ ਦੇ ਦੁਆਰਾ ਜਿਹ ਨੇ ਸਾਡੇ ਨਾਲ ਪ੍ਰੇਮ ਕੀਤਾ ਸੀ ਅਸੀਂ ਹੱਦੋਂ ਵਧ ਫਤਹ ਪਾਉਂਦੇ ਹਾਂ ਕਿਉਂ ਜੋ ਮੈਨੂੰ ਪਰਤੀਤ ਹੈ ਭਈ ਨਾ ਮੌਤ, ਨਾ ਜੀਵਨ, ਨਾ ਦੂਤ, ਨਾ ਹਕੂਮਤਾਂ, ਨਾ ਵਰਤਮਾਨ ਵਸਤਾਂ, ਨਾ ਹੋਣ ਵਾਲੀਆਂ ਵਸਤਾਂ, ਨਾ ਸ਼ਕਤੀਆਂ ਨਾ ਉਚਿਆਈ, ਨਾ ਡੁੰਘਿਆਈ, ਨਾ ਕੋਈ ਹੋਰ ਸਰਿਸ਼ਟੀ ਪਰਮੇਸ਼ੁਰ ਦੇ ਓਸ ਪ੍ਰੇਮ ਤੋਂ ਜਿਹੜਾ ਮਸੀਹ ਯਿਸੂ ਸਾਡੇ ਪ੍ਰਭੁ ਵਿੱਚ ਹੈ ਸਾਨੂੰ ਅੱਡ ਕਰ ਸੱਕੇਗੀ।।