YouVersion Logo
Search Icon

ਤੀਤੁਸ ਨੂੰ 3:1-2

ਤੀਤੁਸ ਨੂੰ 3:1-2 PUNOVBSI

ਉਨ੍ਹਾਂ ਨੂੰ ਚੇਤੇ ਕਰਾ ਭਈ ਹਾਕਮਾਂ ਅਤੇ ਇਖ਼ਤਿਆਰ ਵਾਲਿਆਂ ਦੇ ਅਧੀਨ ਹੋਣ ਅਤੇ ਆਗਿਆਕਾਰ ਬਣੇ ਰਹਿਣ । ਨਾਲੇ ਹਰੇਕ ਸ਼ੁਭ ਕਰਮ ਉੱਤੇ ਲੱਕ ਬੰਨ੍ਹੀ ਰੱਖਣ ਕਿਸੇ ਦੀ ਬਦਨਾਮੀ ਨਾ ਕਰਨ । ਝਗੜਾਲੂ ਨਹੀਂ ਸਗੋਂ ਸ਼ੀਲ ਸ਼ੁਭਾਉ ਹੋਣ ਅਤੇ ਸੱਭੇ ਮਨੁੱਖਾਂ ਨਾਲ ਪੂਰੀ ਨਰਮਾਈ ਰੱਖਣ

Related Videos

Free Reading Plans and Devotionals related to ਤੀਤੁਸ ਨੂੰ 3:1-2