YouVersion Logo
Search Icon

ਤੀਤੁਸ ਨੂੰ 3:4-7

ਤੀਤੁਸ ਨੂੰ 3:4-7 PUNOVBSI

ਪਰ ਜਾਂ ਸਾਡੇ ਮੁਕਤੀ ਦਾਤਾ ਪਰਮੇਸ਼ੁਰ ਦੀ ਦਿਆਲਗੀ ਅਤੇ ਪ੍ਰੇਮ ਜੋ ਮਨੁੱਖਾਂ ਨਾਲ ਸੀ ਪਰਗਟ ਹੋਇਆ ਤਾਂ ਉਸ ਨੇ ਉਨ੍ਹਾਂ ਦੇ ਧਰਮ ਦੇ ਕਰਮਾਂ ਕਰਕੇ ਨਹੀਂ ਜੋ ਅਸਾਂ ਕੀਤੇ ਸਗੋਂ ਆਪਣੇ ਰਹਿਮ ਦੇ ਅਨੁਸਾਰ ਨਵੇਂ ਜਨਮ ਦੇ ਅਸ਼ਨਾਨ ਅਤੇ ਪਵਿੱਤਰ ਆਤਮਾ ਦੇ ਨਵੇਂ ਬਣਾਉਣ ਦੇ ਵਸੀਲੇ ਨਾਲ ਸਾਨੂੰ ਬਚਾਇਆ ਜਿਹ ਨੂੰ ਉਸ ਨੇ ਸਾਡੇ ਮੁਕਤੀ ਦਾਤਾ ਯਿਸੂ ਮਸੀਹ ਦੇ ਦੁਆਰਾ ਸਾਡੇ ਉੱਤੇ ਬਹੁਤ ਕਰਕੇ ਵਹਾ ਦਿੱਤਾ ਭਈ ਅਸੀਂ ਉਹ ਦੀ ਕਿਰਪਾ ਨਾਲ ਧਰਮੀ ਠਹਿਰ ਕੇ ਆਸ ਦੇ ਅਨੁਸਾਰ ਸਦੀਪਕ ਜੀਵਨ ਦੇ ਅਧਕਾਰੀ ਹੋਈਏ

Related Videos

Verse Image for ਤੀਤੁਸ ਨੂੰ 3:4-7

ਤੀਤੁਸ ਨੂੰ 3:4-7 - ਪਰ ਜਾਂ ਸਾਡੇ ਮੁਕਤੀ ਦਾਤਾ ਪਰਮੇਸ਼ੁਰ ਦੀ ਦਿਆਲਗੀ ਅਤੇ ਪ੍ਰੇਮ ਜੋ ਮਨੁੱਖਾਂ ਨਾਲ ਸੀ ਪਰਗਟ ਹੋਇਆ ਤਾਂ ਉਸ ਨੇ ਉਨ੍ਹਾਂ ਦੇ ਧਰਮ ਦੇ ਕਰਮਾਂ ਕਰਕੇ ਨਹੀਂ ਜੋ ਅਸਾਂ ਕੀਤੇ ਸਗੋਂ ਆਪਣੇ ਰਹਿਮ ਦੇ ਅਨੁਸਾਰ ਨਵੇਂ ਜਨਮ ਦੇ ਅਸ਼ਨਾਨ ਅਤੇ ਪਵਿੱਤਰ ਆਤਮਾ ਦੇ ਨਵੇਂ ਬਣਾਉਣ ਦੇ ਵਸੀਲੇ ਨਾਲ ਸਾਨੂੰ ਬਚਾਇਆ ਜਿਹ ਨੂੰ ਉਸ ਨੇ ਸਾਡੇ ਮੁਕਤੀ ਦਾਤਾ ਯਿਸੂ ਮਸੀਹ ਦੇ ਦੁਆਰਾ ਸਾਡੇ ਉੱਤੇ ਬਹੁਤ ਕਰਕੇ ਵਹਾ ਦਿੱਤਾ ਭਈ ਅਸੀਂ ਉਹ ਦੀ ਕਿਰਪਾ ਨਾਲ ਧਰਮੀ ਠਹਿਰ ਕੇ ਆਸ ਦੇ ਅਨੁਸਾਰ ਸਦੀਪਕ ਜੀਵਨ ਦੇ ਅਧਕਾਰੀ ਹੋਈਏ

Free Reading Plans and Devotionals related to ਤੀਤੁਸ ਨੂੰ 3:4-7