ਤੀਤੁਸ ਨੂੰ 3:8
ਤੀਤੁਸ ਨੂੰ 3:8 PUNOVBSI
ਇਹ ਬਚਨ ਸਤ ਹੈ ਅਤੇ ਮੈਂ ਇਹੋ ਚਾਹੁੰਦਾ ਹਾਂ ਜੋ ਤੂੰ ਇਨ੍ਹਾਂ ਗੱਲਾਂ ਦੇ ਵਿਖੇ ਪਕਿਆਈ ਨਾਲ ਬੋਲਿਆ ਕਰੇਂ ਭਈ ਜਿਨ੍ਹਾਂ ਪਰਮੇਸ਼ੁਰ ਦੀ ਪਰਤੀਤ ਕੀਤੀ ਹੈ ਓਹ ਸ਼ੁਭ ਕਰਮ ਕਰਨ ਵਿੱਚ ਚਿੱਤ ਲਾਉਣ । ਏਹ ਗੱਲਾਂ ਭਲੀਆਂ ਅਤੇ ਮਨੁੱਖਾਂ ਲਈ ਗੁਣਕਾਰ ਹਨ