ਸਫ਼ਨਯਾਹ 3:17
ਸਫ਼ਨਯਾਹ 3:17 PUNOVBSI
ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਵਿੱਚ ਹੈ, ਉਹ ਸਮਰੱਥੀ ਬਚਾਉਣ ਵਾਲਾ ਹੈ।। ਉਹ ਅਨੰਦ ਨਾਲ ਤੇਰੇ ਉੱਤੇ ਖੁਸ਼ੀ ਕਰੇਗਾ, ਉਹ ਆਪਣਾ ਪ੍ਰੇਮ ਤਾਜ਼ਾ ਕਰੇਗਾ, ਉਹ ਤੇਰੇ ਕਾਰਨ ਜੈਕਾਰਿਆਂ ਨਾਲ ਨਿਹਾਲ ਹੋਵੇਗਾ।