1 ਕੁਰਿੰਥੀ 13:4-8
1 ਕੁਰਿੰਥੀ 13:4-8 IRVPUN
ਪਿਆਰ ਧੀਰਜਵਾਨ ਅਤੇ ਕਿਰਪਾਲੂ ਹੈ। ਪਿਆਰ ਖੁਣਸ ਨਹੀਂ ਕਰਦਾ। ਪਿਆਰ ਫੁੱਲਦਾ ਨਹੀਂ, ਪਿਆਰ ਫੂੰ-ਫੂੰ ਨਹੀਂ ਕਰਦਾ। ਕੁਚੱਜਿਆਂ ਨਹੀਂ ਕਰਦਾ, ਆਪ ਸੁਆਰਥੀ ਨਹੀਂ, ਚਿੜਦਾ ਨਹੀਂ, ਬੁਰਾ ਨਹੀਂ ਮੰਨਦਾ। ਉਹ ਕੁਧਰਮ ਤੋਂ ਅਨੰਦ ਨਹੀਂ ਹੁੰਦਾ ਸਗੋਂ ਸਚਿਆਈ ਨਾਲ ਅਨੰਦ ਹੁੰਦਾ ਹੈ। ਸਭ ਕੁਝ ਝੱਲ ਲੈਂਦਾ, ਸਭਨਾਂ ਗੱਲਾਂ ਦੀ ਪਰਤੀਤ ਕਰਦਾ, ਸਭਨਾਂ ਗੱਲਾਂ ਦੀ ਆਸ ਰੱਖਦਾ, ਸਭ ਕੁਝ ਸਹਿ ਲੈਂਦਾ। ਪਿਆਰ ਕਦੇ ਟਲਦਾ ਨਹੀਂ, ਪਰ ਭਾਵੇਂ ਅਗੰਮ ਵਾਕ ਹੋਣ ਉਹ ਮੁੱਕ ਜਾਣਗੇ, ਭਾਵੇਂ ਭਾਸ਼ਾ ਹੋਣ ਉਹ ਜਾਂਦੀਆਂ ਰਹਿਣਗੀਆਂ, ਭਾਵੇਂ ਗਿਆਨ ਹੋਵੇ ਉਹ ਮੁੱਕ ਜਾਵੇਗਾ।














![[Healing] The Mind-Body Connection 1 ਕੁਰਿੰਥੀ 13:4-8 ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ](/_next/image?url=https%3A%2F%2Fimageproxy.youversionapi.com%2Fhttps%3A%2F%2Fs3.amazonaws.com%2Fyvplans%2F17750%2F1440x810.jpg&w=3840&q=75)



