1 ਪਤ 2:11-12
1 ਪਤ 2:11-12 IRVPUN
ਹੇ ਪਿਆਰਿਓ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਦੇਸੀ ਅਤੇ ਮੁਸਾਫ਼ਰ ਹੋ ਕੇ ਸਰੀਰਕ ਕਾਮਨਾ ਤੋਂ ਦੂਰ ਰਹੋ ਜਿਹੜੀਆਂ ਜਾਨ ਨਾਲ ਲੜਦੀਆਂ ਹਨ l ਅਤੇ ਪਰਾਈਆਂ ਕੌਮਾਂ ਵਿੱਚ ਆਪਣੀ ਚਾਲ ਨੇਕ ਰੱਖੋ ਤਾਂ ਕਿ ਜਿਸ ਗੱਲ ਵਿੱਚ ਉਹ ਤੁਹਾਨੂੰ ਬੁਰਾ ਮੰਨ ਕੇ ਤੁਹਾਡੇ ਵਿਰੁੱਧ ਬੋਲਦੇ ਹਨ, ਉਹ ਤੁਹਾਡੇ ਚੰਗੇ ਕੰਮਾਂ ਦੇ ਕਾਰਨ ਪਰਮੇਸ਼ੁਰ ਦੀ ਵਡਿਆਈ ਕਰਨ ਜਿਸ ਦਿਨ ਉਹਨਾਂ ਉੱਤੇ ਦਯਾ ਦ੍ਰਿਸ਼ਟੀ ਹੋਵੇ l





