YouVersion Logo
Search Icon

1 ਪਤ 2:24-25

1 ਪਤ 2:24-25 IRVPUN

ਉਸ ਨੇ ਆਪ ਸਾਡੇ ਪਾਪਾਂ ਨੂੰ ਆਪਣੇ ਸਰੀਰ ਵਿੱਚ ਰੁੱਖ (ਸਲੀਬ) ਉੱਤੇ ਚੁੱਕ ਲਿਆ ਕਿ ਅਸੀਂ ਪਾਪ ਦੀ ਵੱਲੋਂ ਮਰ ਕੇ ਧਾਰਮਿਕਤਾ ਦੇ ਲਈ ਜਿਉਂਦੇ ਰਹੀਏ l ਤੁਸੀਂ ਤਾਂ ਭੇਡਾਂ ਵਾਂਗੂੰ ਭਟਕਦੇ ਫਿਰਦੇ ਸੀ, ਪਰ ਹੁਣ ਆਪਣੀਆਂ ਜਾਨਾਂ ਦੇ ਅਯਾਲੀ ਅਤੇ ਨਿਗਾਹਬਾਨ ਦੇ ਕੋਲ ਮੁੜ ਆਏ ਹੋ।