1 ਪਤ 3:3-4
1 ਪਤ 3:3-4 IRVPUN
ਅਤੇ ਤੁਹਾਡਾ ਸ਼ਿੰਗਾਰ ਸਿਰ ਦੇ ਵਾਲ਼ ਗੁੰਦਣ ਅਤੇ ਸੋਨੇ ਦੇ ਗਹਿਣੇ ਪਾਉਣ ਅਤੇ ਬਸਤਰ ਪਹਿਨਣ ਦੇ ਨਾਲ ਦਿਖਾਵਟੀ ਨਾ ਹੋਵੇ ਪਰ ਉਹ ਮਨ ਦੀ ਗੁਪਤ ਇਨਸਾਨੀਅਤ ਹੋਵੇ ਜਿਹੜੀ ਉਸ ਅਵਿਨਾਸ਼ੀ ਸ਼ਿੰਗਾਰ ਨਾਲ ਹੈ ਅਰਥਾਤ ਕੋਮਲ ਅਤੇ ਗੰਭੀਰ ਆਤਮਾ ਨਾਲ ਕਿਉਂ ਜੋ ਇਹ ਪਰਮੇਸ਼ੁਰ ਦੀ ਨਜ਼ਰ ਵਿੱਚ ਵੱਡੇ ਮੁੱਲ ਦੀ ਹੈ





