YouVersion Logo
Search Icon

ਰਸੂਲਾਂ ਦੇ ਕਰਤੱਬ 11:17-18

ਰਸੂਲਾਂ ਦੇ ਕਰਤੱਬ 11:17-18 IRVPUN

ਇਸ ਲਈ ਜਦੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਸੇ ਤਰ੍ਹਾਂ ਦੀ ਦਾਤ ਦਿੱਤੀ ਜਿਸ ਤਰ੍ਹਾਂ ਦੀ ਸਾਨੂੰ ਵੀ ਦਿੱਤੀ, ਜਦੋਂ ਅਸੀਂ ਪ੍ਰਭੂ ਯਿਸੂ ਮਸੀਹ ਉੱਤੇ ਵਿਸ਼ਵਾਸ ਕੀਤਾ ਤਾਂ ਫੇਰ ਮੈਂ ਕੌਣ ਸੀ ਜੋ ਪਰਮੇਸ਼ੁਰ ਨੂੰ ਰੋਕ ਸਕਦਾ? ਜਦੋਂ ਉਨ੍ਹਾਂ ਇਹ ਗੱਲਾਂ ਸੁਣੀਆਂ ਤਾਂ ਚੁੱਪ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਕਿ, ਫਿਰ ਤਾਂ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਨੂੰ ਵੀ ਜੀਵਨ ਲਈ ਤੋਬਾ ਦੀ ਦਾਤ ਬਖ਼ਸ਼ੀ ਹੈ!।

Free Reading Plans and Devotionals related to ਰਸੂਲਾਂ ਦੇ ਕਰਤੱਬ 11:17-18