ਰਸੂਲਾਂ ਦੇ ਕਰਤੱਬ 11:23-24
ਰਸੂਲਾਂ ਦੇ ਕਰਤੱਬ 11:23-24 IRVPUN
ਸੋ ਜਦੋਂ ਉਹ ਉੱਥੇ ਪਹੁੰਚਿਆ ਅਤੇ ਪਰਮੇਸ਼ੁਰ ਦੀ ਕਿਰਪਾ ਵੇਖੀ ਤਾਂ ਅਨੰਦ ਹੋਇਆ, ਉਨ੍ਹਾਂ ਸਾਰਿਆਂ ਨੂੰ ਉਪਦੇਸ਼ ਦਿੱਤਾ ਕਿ ਦਿਲ ਤੋਂ ਪ੍ਰਭੂ ਵਿੱਚ ਵਧਦੇ ਜਾਓ। ਕਿਉਂਕਿ ਉਹ ਭਲਾ ਮਨੁੱਖ, ਪਵਿੱਤਰ ਆਤਮਾ ਅਤੇ ਵਿਸ਼ਵਾਸ ਨਾਲ ਭਰਪੂਰ ਸੀ, ਬਹੁਤ ਸਾਰੇ ਲੋਕ ਪ੍ਰਭੂ ਦੇ ਨਾਲ ਮਿਲ ਗਏ।





