YouVersion Logo
Search Icon

ਰਸੂਲਾਂ ਦੇ ਕਰਤੱਬ 13:2-3

ਰਸੂਲਾਂ ਦੇ ਕਰਤੱਬ 13:2-3 IRVPUN

ਜਦੋਂ ਇਹ ਪ੍ਰਭੂ ਦੀ ਬੰਦਗੀ ਕਰਦੇ, ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਕਿਹਾ ਕਿ ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਦੇ ਲਈ ਅਲੱਗ ਕਰੋ, ਜਿਸ ਦੇ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ। ਤਦ ਉਨ੍ਹਾਂ ਵਰਤ ਰੱਖ ਕੇ ਅਤੇ ਪ੍ਰਾਰਥਨਾ ਕਰ ਕੇ ਉਨ੍ਹਾਂ ਉੱਤੇ ਹੱਥ ਰੱਖੇ ਅਤੇ ਉਨ੍ਹਾਂ ਨੂੰ ਵਿਦਾ ਕੀਤਾ।

Free Reading Plans and Devotionals related to ਰਸੂਲਾਂ ਦੇ ਕਰਤੱਬ 13:2-3