ਰਸੂਲਾਂ ਦੇ ਕਰਤੱਬ 14:9-10
ਰਸੂਲਾਂ ਦੇ ਕਰਤੱਬ 14:9-10 IRVPUN
ਉਸ ਨੇ ਪੌਲੁਸ ਨੂੰ ਗੱਲਾਂ ਕਰਦਾ ਸੁਣਿਆ ਅਤੇ ਇਸ ਨੇ ਉਹ ਦੀ ਵੱਲ ਧਿਆਨ ਕਰ ਕੇ ਵੇਖਿਆ ਕਿ ਇਹ ਦੇ ਵਿੱਚ ਚੰਗਾ ਹੋਣ ਦਾ ਵਿਸ਼ਵਾਸ ਹੈ। ਤਾਂ ਉੱਚੀ ਅਵਾਜ਼ ਨਾਲ ਬੋਲਿਆ ਕਿ ਆਪਣੇ ਪੈਰਾਂ ਉੱਤੇ ਸਿੱਧਾ ਖੜ੍ਹਾ ਹੋ! ਤਦ ਉਹ ਉਸੇ ਵੇਲੇ ਖੜ੍ਹਾ ਹੋਇਆ ਅਤੇ ਤੁਰਨ ਲੱਗ ਪਿਆ।





